Best Motivational Status and Shayari latest 2023

Motivational Status Punjabi

motivational status punjabi



  • ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ



  • ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ….ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ……



  • ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ…ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ



Motivational status Punjabi

  • \ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ



  • ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ 😴ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ🏃🏻‍♂ ਕਰਕੇ ਕਮਾ ਲਵੋ”…..🙏♣♠



  • ਇਕੱਲੇ ਤੁਰਨ ਦੀ ਆਦਤ🚶‍♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ🤝 ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ🙏



  • ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ 💯💯



  • ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | 💯 💯



  • ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |



  • ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |



  • ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ



  • ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….



  • ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |



  • ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ



  • ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ



  • ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ



  • ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .



  • ਜਿੰਦਗੀ ਵਿੱਚ ਤਰੱਕੀ ਕਰਨ ਦਾ ਸਭ ਤੋਂ ਸੌਖਾ ਤਰੀਕਾ ਇਹੀ ਹੈ ਕਿ ਦੂਜੇ ਕੀ ਕਰਦੇ ਨੇ, ਇਹ ਛੱਡ ਕੇ ਆਪਣੀ ਮਿਹਨਤ ‘ਤੇ ਨਜ਼ਰ ਰੱਖੀਏ ਕੱਚੇ ਰਾਹ ਹੀ ਹੱਕੀਆਂ ਸੜਕਾਂ ਤੱਕ ਪਹੁੰਚਾਉਂਦੇ ਹਨ।



  • ਵਿਸ਼ਵਾਸ ਰੂਪੀ ਫਰੇਮ ਵਿੱਚ ਫਿੱਟ ਹੋਣ ਲਈ ਮੁਦਤਾਂ ਲੱਗ ਜਾਂਦੀਆਂ, ਟੁੱਟਣ ਨੂੰ ਪਲ ਵੀ ਨਹੀਂ ਲੱਗਦਾ,ਪ੍ਰੇਮ ਤੇ ਵਿਸ਼ਵਾਸ ਬਣਾਈ ਰੱਖੋ, ਆਪਣਿਆਂ ਨੂੰ ਖੁਸ਼ ਰੱਖੋ,



  • ਜਿਸ ਮਨੁੱਖ ਕੋਲ ਵੀ ਸਖ਼ਤ ਮਿਹਨਤ, ਇੱਛਾ ਸ਼ਕਤੀ ਤੇ ਕੰਮ ਪ੍ਰਤੀ ਸਮਰਪਣ ਹੈ ਉਹ ਜ਼ਮੀਨ ਤੋਂ ਅਸਮਾਨ ਛੂਹ ਸਕਦਾ ਹੈ ।



  • ਸੋਚੇ ਤੇ ਪਾਣੀ ਬੰਦੇ ਨੂੰ ਹਮੇਸ਼ਾ ਸਾਫ਼ ਵਰਤਣੇ ਚਾਹੀਦੇ ਹਨ ਕਿਉਂਕਿ ਖਰਾਬ ਪਾਣੀ ਬੰਦੇ ਦੇ ਸਿਹਤ ਨੂੰ ਵਿਗਾੜ ਦਿੰਦਾ ਹੈ ਤੇ ਮਾੜੀ ਸੋਚ ਬੰਦੇ ਦੀ ਜ਼ਿੰਦਗੀ ਨੂੰ



  • ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ



  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! 🚜💪✌



  • ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤……… ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ



  • ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ’ ਦਿੰਦਾ ਹੈ’ ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ



  • ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….! ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ…!



  • ਸਫਲਤਾ ਖੁਸ਼ੀਆਂ ਦੀ ਕੁੰਜੀ ਨਹੀਂ ਹੈ। ਖੁਸ਼ਹਾਲੀ ਸਫਲਤਾ ਦੀ ਕੁੰਜੀ ਹੈ। ਜੇ ਤੁਸੀਂ ਉਹ ਕਰ ਰਹੇ ਹੋ ਜੋ ਤੁਹਾਨੂੰ ਪਸੰਦ ਹੈ, ਤਾਂ ਤੁਸੀਂ ਸਫਲ ਹੋਵੋਗੇ।



  • ਸੁਪਨੇ ਉਹ ਨਹੀਂ ਹੁੰਦੇ ਜੋ ਤੁਸੀਂ ਨੀਂਦ ਵਿੱਚ ਵੇਖਦੇ ਹੋ, ਸੁਪਨੇ ਉਹ ਹੁੰਦੇ ਹਨ ਜੋ ਤੁਹਾਨੂੰ ਨੀਂਦ ਨਹੀਂ ਆਉਣ ਦਿੰਦੇ।



  • ਤਕਦੀਰ ਉਤੇ ਰੱਬਾ ਸਾਡਾ ਜੋਰ ਕੋਈ ਨਾ ਤੇਰੇ ਤੋਂ ਵਗੈਰ ਸਾਡਾ ਹੋਰ ਕੋਈ ਨਾ ਜਿਥੇ ਜਿਥੇ ਸੀਸ ਮੈਂ ਝੁਕਾਵਾਂ ਮਾਲਕਾ ਉਥੇ ਤੇਰਾ ਹੀ ਦੀਦਾਰ ਬਸ ਪਾਵਾਂ ਮਾਲਕਾ ☝



  • ਇੱਕ ਪਾਸੇ ਤਾਂ ਆਖੇਂ”ਸਬਰ ਦਾ ਫ਼ੱਲ ਮਿੱਠਾ ਹੁੰਦਾ”
    ਦੂਜੇ ਪਾਸੇ ਇਹ “ਵੱਖਤ ਕਿਸੇ ਦਾ ਇੰਤਜ਼ਾਰ ਨਹੀਂ ਕਰਦਾ”
    ਵਾਹ ਨੀਂ ਜ਼ਿੰਦਗੀਏ..


NEXT>>