Punjabi Status For Facebook WhatsApp and Instagram Latest 2023

Punjabi status

 


ਮੁਹੱਬਤ ਦੇ ਬਦਲੇ ਮੁਹੱਬਤ ਲੈਣ ਦਾ ਖ਼ਿਆਲ ਨਾ ਕਰਿਓ ਜੇਕਰ ਮਿਲਦੀ ਹੈ ਤਾਂ ਬਹੁਤ ਵਧੀਆ ਹੈ
ਜੇਕਰ ਨਹੀਂ ਮਿਲਦੀ ਤਾਂ ਵਪਾਰ ਨਾ ਕਰਿਓ ।

punjabi status


  • ਬੁੱਲ੍ਹੇ ਸ਼ਾਹ ਏਥੇ ਸਭ ਮੁਸਾਫਿਰ, ਕਿਸੇ ਨਾ ਏਥੇ ਰਹਿਣਾ,ਆਪੋ ਆਪਣੀ ਵਾਟ ਮੁਕਾ ਕੇ ਸਭ ਨੂੰ ਮੁੜਨਾ ਪੈਣਾ


  • ਪੱਥਰ ਕਦੇ ਗੁਲਾਬ ਨਹੀਂ ਹੁੰਦੇ, ਕੋਰੇ ਵਰਕੇ ਕਿਤਾਬ ਨਹੀਂ ਹੁੰਦੇ,ਜੇਕਰ ਲਾਈਏ ਯਾਰੀ ਬੁੱਲ੍ਹਿਆ, ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ


  • ਆ ਜਾ ਬੁੱਲ੍ਹਿਆ ਚਰਖਾ ਕੱਤੀਏ, ਕੱਤੀਏ ਸਾਹਾਂ ਦੀ ਪੂਣੀ ਨੂੰ,ਰੱਬ ਤਾਂ ਸਾਡੇ ਅੰਦਰ ਵੱਸਦਾ, ਕੀ ਕਰਨਾ ਲਾ ਕੇ ਧੂਣੀ ਨੂੰ

ਬਦਲੋ ਬਿਲਕੁਲ ਵੀ ਨਾ
ਬੱਸ ਇਹ ਸਮਝ ਜਾਓ ਕਿ
ਇਹ ਦੁਨੀਆਂ ਕਿਵੇਂ ਦੀ ਹੈ

punjabi status



  • ਬੁਰੇ ਬੰਦੇ ਮੈਂ ਲੱਭਣ ਤੁਰਿਆ, ਬੁਰਾ ਨਾ ਮਿਲਿਆ ਕੋਈ,
    ਆਪਣੇ ਅੰਦਰ ਝਾਕ ਕੇ ਦੇਖਿਆ, ਮੈਂ ਤੋਂ ਬੁਰਾ ਨਾ ਕੋਈ


  • ਨਿੱਤ Controversy ਕਰੀਏਟ ਮਿਲੂਗੀ, ਧਰਮਾਂ ਦੇ ਨਾਮ ਤੇ ਡਿਬੇਟ ਮਿਲੂਗੀ,
    ਸੱਚ ਬੋਲੇਗਾ ਤਾਂ ਮਿਲੂ 295, ਜੇ ਕਰੇਗਾ ਤਰੱਕੀ ਪੁੱਤ ਹੇਟ ਮਿਲੂਗੀ


  • ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ,
    ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ


  • ਹਮੇਸ਼ਾ ਤਿਆਰੀ ‘ਚ ਰਿਹਾ ਕਰੋ ਜਨਾਬ,
    ਮੌਸਮ ਤੇ ਇਨਸਾਨ ਕਦੋਂ ਬਦਲ ਜਾਣ ਕੋਈ ਪਤਾ ਨਹੀਂ


ਜੋ ਨਾਲ ਰਹਿ ਕੇ ਖੁਸ਼ ਨਾ ਹੋਣ
ਉਹਨਾਂ ਨੂੰ ਅਜ਼ਾਦ ਕਰ ਦੇਣਾ ਚੰਗੀ ਗੱਲ ਹੁੰਦੀ ਹੈ

punjabi status



  • ਸਿਰਫ ਇੱਕ ਬਹਾਨੇ ਦੀ ਤਲਾਸ਼ ‘ਚ ਹੁੰਦਾ ਹੈ,
    ਨਿਭਾਉਣ ਵਾਲਾ ਵੀ ਤੇ ਜਾਣ ਵਾਲਾ ਵੀ


  • ਗਲਤੀਆਂ ਵੀ ਹੋਣਗੀਆਂ ਤੇ ਗਲਤ ਵੀ ਸਮਝਿਆ ਜਾਊਗਾ,
    ਇਹ ਜ਼ਿੰਦਗੀ ਹੈ ਜਨਾਬ…!
    ਏਥੇ ਤਾਰੀਫ ਵੀ ਹੋਵੇਗੀ ਤੇ ਕੋਸਿਆ ਵੀ ਜਾਊਗਾ


  • ਮੈਂ ਜਜਬਾਤ ਭੇਜਦਾ ਰਿਹਾ ਤੇ ਉਹ ਅਲਫਾਜ਼ ਹੀ ਸਮਝਦੇ ਰਹੇ, ਜ਼ਿੰਦਗੀ ਤਾਂ ਬਹੁਤ ਅਾਸਾਨ ਹੈ ਬਸ ਖਵਾਹਿਸ਼ਾਂ ਦਾ ਬੋਝ ਹੀ ਜਿਆਦਾ ਹੈ


  • ਫੁਰਸਤ ‘ਚ ਵੀ ਫੁਰਸਤ ਨਾ ਮਿਲੀ ਉਹਨਾਂ ਨੂੰ, ਅਸੀਂ ਕਿਵੇਂ ਕਿਸੇ ਲਈ ਫਜ਼ੂਲ ਹੋ ਗਏ


ਅਸੀਂ ਦਿਲ ਤੇ ਪੱਥਰ ਧਰ ਸਕਦੇ ਹਾਂ
ਪਰ ਪੱਥਰ ਦਿਲ ਨਹੀ ਹਾਂ ।

punjabi shayari



  • ਜ਼ਿੰਦਗੀ ਏਨੀਂ ਦੁਖੀ ਨਹੀਂ ਆ ਕਿ ਮਰਨ ਨੂੰ ਜੀਅ ਕਰੇ ਪਰ ਕੁਝ ਲੋਕ ਦੁੱਖ ਹੀ ਏਨਾਂ ਦੇ ਦਿੰਦੇ ਨੇਂ ਕਿ ਜਿਉਣ ਦਾ ਦਿਲ ਨਹੀਂ ਕਰਦਾ


  • ਜ਼ਰੂਰੀ ਨਹੀਂ ਕਿ ਜਜਬਾਤ ਕਲਮ ਨਾਲ ਹੀ ਲਿਖੇ ਜਾਣ, ਖਾਲੀ ਪੰਨੇ ਵੀ ਬਹੁਤ ਕੁਝ ਬਿਆਨ ਕਰ ਜਾਂਦੇ ਨੇਂ


  • ਦੇਖਿਆ ਈਦ ਦਾ ਚੰਦ ਤਾਂ ਮੰਗੀ ਏਹੋ ਦੁਆ ਰੱਬ ਤੋਂ,
    ਦੇ ਦੇ ਸਾਥ ਮੈਨੂੰ ਸੱਜਣਾਂ ਦਾ ਸਦਾ ਲਈ ਜੋ ਸੋਹਣਾ ਹੈ ਜੀ ਸਾਰੇ ਜੱਗ ਤੋਂ


  • ਦੇਸ ‘ਚ ਨਿਕਲਿਆ ਹੋਣਾ ਕਿਤੇ ਈਦ ਦਾ ਚੰਦ,
    ਵਿੱਚ ਪਰਦੇਸਾਂ ਅੱਖਾਂ ਕਈ ਨਮ ਹੋਣੀਆਂ
    ****************


ਲੁੱਟ ਲੈਂਦੇ ਨੇ ਸਾਡੇ ਆਪਣੇ ਹੀ
ਨਹੀਂ ਤਾਂ ਗੈਰਾਂ ਨੂੰ ਕੀ ਪਤਾ ?
ਕਿ ਦਿਸ ਦਿਲ ਦੀ ਦੀਵਾਰ ਕਿੱਥੋ ਕਮਜ਼ੋਰ ਹੈ

punjabi shayari



  • ਚੰਦ ਨਿਕਲਿਆ ਤਾਂ ਮੈਂ ਲੋਕਾਂ ਦੇ ਨਾਲ ਲਿਪਟ ਲਿਪਟ ਕੇ ਰੋਇਆ,
    ਗਮ ਦੇ ਹੰਝੂ ਸੀ ਜੋ ਖੁਸ਼ੀਆਂ ਦੇ ਬਹਾਨੇ ਨਿਕਲ ਗਏ


  • ਲਾ ਕੇ ਬਹਾਨਾਂ ਖੜ ਬੂਹੇ ਚ ਰੋਜ਼ਾਨਾਂ ਗੁੰਦ ਦੀ ਰਹਾ ਮੈ ਗੁੱਤ ਢਾ ਢਾ ਕੇ,
    ਬੂਹੇ ਅੱਗੋਂ ਫੁੱਲਾਂ ਵਾਲੀ ਵੇਲ ਗਾਲਤੀ ਵੇ ਤੈਨੂੰ ਤੱਕਣ ਬਹਾਨੇ ਪਾਣੀ ਪਾ ਪਾ ਕੇ


  • ਅੱਜ ਤੱਕ ਸਮਝ ਨੀਂ ਆਈ ਕਿ Ok ਦੀ ਜਗਾਹ K,
    ਤੇ ਗੁੱਡ ਮੌਰਨਿੰਗ ਦੀ ਜਗਾਹ GM ਲਿਖਣ ਵਾਲੇ 2 ਮਿੰਟ ਸੇਵ ਕਰਕੇ ਕਰਦੇ ਕੀ ਨੇ,
    ਤੇ Hmmm ਵਾਲਿਆਂ ਨੇਂ ਤਾਂ ਨੱਕ ‘ਚ ਦਮ ਕਰ ਰੱਖਿਆ ਹੈ


  • ਇਹ ਕੋਈ ਗਾਣੇ ਜਾਂ ਫਿਲਮ ਦਾ ਸੀਨ ਨਹੀ
    ਇਹ ਹੀ ਜੱਟ ਹੈ , ਸੱਚ ਹੈ


 

  • ਕੁੜੀ ਦੇ ਸ਼ੋਂਕ ਸਾਰੇ ਜੱਗ ਤੋਂ ਵਖਰੇ ਨੇ, ਪੰਗਾ ਨਾ ਲੈ ਲਵੀ ਵੀਰਾਂ ਦੇ ਸੁਭਾਅ ਬਹੁਤ ਅੱਥਰੇ ਨੇਂ


  • ਦੁਨੀਆਦਾਰੀ ਦੀ ਚਾਦਰ ਲੈ ਰੱਖੀ ਆ, ਪਰ ਜਿੱਦਣ ਦਿਮਾਗ ਫਿਰ ਗਿਆ, ਇਤਿਹਾਸ ਤਾਂ ਇਤਿਹਾਸ! ਭੂਗੋਲ ਵੀ ਬਦਲ ਦਿਆਂ ਗੇ